ਆਹ ਵੇਖਲੋ ਪੰਜਾਬ ਦੇ ਹਾਲ

ਦੋਸਤੋ ਰਿਸ਼ਤਿਆਂ ਦੀ ਮਾਣ ਮਰਿਯਾਦਾ ਅਜੋਕੇ ਸਮੇਂ ਵਿਚ ਬਿਲਕੁਲ ਖਤਮ ਹੋ ਚੁੱਕੀ ਹੈ। ਇਸ ਦੀਆਂ ਉਦਾਹਰਣਾਂ ਨਿੱਤ ਦਿਨ ਸਾਹਮਣੇ ਆ ਰਹੀਆਂ ਹਨ। ਅੱਜ ਇੱਕ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਇੱਕ ਤਾਜ਼ਾ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਕੁੜੀ ਨੇ ਆਪਣੇ ਹੀ ਸਹੁਰੇ ਪਰਿਵਾਰ ਦੇ ਮੈਂਬਰਾਂ ‘ਤੇ ਗੰਭੀਰ ਆਰੋਪ ਲਾਏ ਹਨ। ਜਿਸ ਤੋਂ ਬਾਅਦ ਕੁੜੀ ਦੇ ਸਹੁਰੇ ਪਰਿਵਾਰ ਵਾਲਿਆਂ ਦੀ ਸਾਰੇ ਪਾਸੇ ਨਿੰਦਾ ਹੋ ਰਹੀ ਹੈ।

ਇਹ ਖ਼ਬਰ ਪਿੰਡ ਅਮਰਾਲਾ ਦੀ ਹੈ, ਜਿੱਥੇ ਇੱਕ ਕੁੜੀ ਹਰਸਿਮਰਨਜੀਤ ਕੌਰ ਨੇ ਰੋਂਦਿਆਂ ਕਰਲਾਉਂਦਿਆਂ ਆਪਣੀ ਹੱਢ ਬੀਤੀ ਦੱਸੀ। ਕੁੜੀ ਦਾ ਕਹਿਣਾ ਹੈ ਕਿ ਉਹ ਤਿੰਨ ਭੈਣਾਂ ਹਨ। ਉਸ ਦਾ ਕੋਈ ਵੀ ਭਰਾ ਨਹੀਂ ਹੈ। ਇਸ ਲਈ ਉਸ ਦੇ ਸਹੁਰੇ ਪਰਿਵਾਰ ਵਾਲੇ ਉਸ ‘ਤੇ ਵਾਰ ਵਾਰ ਦਬਾਅ ਪਾਉਂਦੇ ਹਨ ਕਿ ਉਹ ਪੇਕੇ ਤੋਂ ਆਪਣੀ ਹਿੱਸੇ ਦੀ ਜਾਇਦਾਦ ਲੈ ਕੇ ਆਵੇ। ਇਸ ਕਾਰਨ ਉਸ ਨਾਲ ਕੁੱਟ ਕੁਟਾਪਾ ਅਕਸਰ ਕੀਤਾ ਜਾਂਦਾ ਹੈ। ਦੱਸ ਦਈਏ ਕਿ ਇਹ ਲੜਕੀ ਡਬਲ ਐਮ ਏ, ਬੀ ਐਡ ਹੈ

ਕੁੜੀ ਦਾ ਦੋਸ਼ ਹੈ ਕਿ ਬੀਤੇ ਦਿਨੀਂ ਉਸ ਦਾ ਆਪਣਾ ਘਰਵਾਲਾ ਤੇ ਹੋਰ ਪਰਿਵਾਰਕ ਮੈਂਬਰ ਉਸ ਨੂੰ ਕੁੱ ਟ ਣ ਲਈ ਇਕੱਠੇ ਹੋ ਗਏ। ਕੁੜੀ ਨੂੰ ਬ ਲੈ ਕ ਮੇ ਲ ਕਰਨ ਲਈ ਉਨ੍ਹਾਂ ਨੇ ਉਸ ਦੀ ਅ ਸ਼ ਲੀ ਲ ਵੀਡੀਓ ਬਣਾ ਲਈ ਅਤੇ ਡਰਾਵਾ ਦਿੱਤਾ ਕਿ ਜੇਕਰ ਉਹ ਪੇਕੇ ਤੋਂ ਹੋਰ ਪੈਸੇ ਨਹੀਂ ਲਿਆਉਂਦੀ ਤਾਂ ਉਸ ਦੀ ਇੱਜ਼ਤ ਖਰਾਬ ਕਰ ਦਿੱਤੀ ਜਾਵੇਗੀ। ਹਾਲਾਂਕਿ ਕੁੜੀ ਨੇ ਕਿਹਾ ਕਿ ਵਿਆਹ ਵੇਲੇ ਉਸ ਦੇ ਪੇਕੇ ਪਰਿਵਾਰ ਨੇ ਬਹੁਤ ਸੋਨਾ ਪਾਇਆ ਸੀ।

ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ । ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Posted in News