ਲਓ ਜੀ ਟੁੱਟ ਗਿਆ ਕਿਸਾਨਾਂ ਦਾ ਸਬਰ ਪੱਟਤੇ ਸਾਰੇ ਕੱਚੇ ਪੱਕੇ ਬੇਰੀਕੇਡ

ਇਸ ਵੇਲੇ ਦੀ ਵੱਡੀ ਖਬਰ ਹਰਿਆਣਾ ਤੋ ਸਾਹਮਣੇ ਆ ਰਹੀ ਹੈ ਜਿੱਥੇ ਕਿ ਕਿਸਾਨਾ ਦੇ ਵੱਲੋ ਭਾਜਪਾ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਦਾ ਤਿੱ ਖਾ ਵਿ ਰੋ ਧ ਕੀਤਾ ਗਿਆ ਦਰਅਸਲ ਡਾ ਅੰਬੇਦਕਰ ਜਯੰਤੀ ਨੂੰ ਲੈ ਕੇ ਸੈਣੀ ਭਵਨ ਦੇ ਵਿੱਚ ਇਕ ਪ੍ਰੋਗਰਾਮ ਰੱਖਿਆਂ ਗਿਆ ਸੀ ਜਿਸ ਬਾਰੇ ਕਿਸਾਨਾ ਨੂੰ ਪਤਾ ਲੱਗਣ ਤੇ ਵੱਡੀ ਗਿਣਤੀ ਚ ਕਿਸਾਨ ਉੱਥੇ ਪਹੁੰਚ ਗਏ ਜਿਹਨਾ ਵੱਲੋ ਭਾਜਪਾ ਖਿਲਾਫ ਜਮ ਕੇ ਨਾ ਹ ਰੇ ਬਾਜ਼ੀ ਕੀਤੀ ਗਈ ਅਤੇ ਪੁਲਿਸ ਦੁਆਰਾਂ ਲਗਾਏ ਗਏ ਬੈਰੀਕੇਡਾ ਨੂੰ ਵੀ ਕਿਸਾਨਾ ਦੁਆਰਾਂ ਤੋ ੜ ਦਿੱਤਾ ਗਿਆ ਜਿਸ ਦੇ ਚੱਲਦਿਆਂ ਹਰਿਆਣਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਹੋਇਆਂ

56 ਕਿਸਾਨਾ ਨੂੰ ਗਿ੍ਰਫਤਾਰ ਕਰ ਲਿਆ ਹੈ ਅਤੇ ਤ ਣਾ ਅ ਪੂ ਰਨ ਸਥਿਤੀ ਨੂੰ ਦੇਖਦਿਆਂ ਹੋਇਆਂ ਮੌਕੇ ਤੇ ਵੱਡੀ ਗਿਣਤੀ ਚ ਪੁਲਿਸ ਬ ਲ ਤਾਿੲਨਾਤ ਕਰ ਦਿੱਤਾ ਗਿਆ ਹੈ ਗੱਲਬਾਤ ਕਰਦਿਆਂ ਹੋਇਆਂ ਕਿਸਾਨਾ ਨੇ ਆਖਿਆਂ ਕਿ ਉਹਨਾਂ ਨੂੰ ਪਤਾ ਲੱਗਾ ਸੀ ਕਿ ਅੱਜ ਭਾਜਪਾ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਇੱਥੇ ਭਵਨ ਦੇ ਵਿੱਚ ਪੁੱਜ ਰਹੇ ਹਨ ਜਿਸ ਤੇ ਅਸੀ ਕਿਸਾਨ ਇੱਥੇ ਉਹਨਾਂ ਦਾ ਵਿਰੋਧ ਕਰਨ ਵਾਸਤੇ ਇਕੱਠੇ ਹੋਏ ਹਾਂ ਜੋ ਕਿ ਤਦ ਤੱਕ ਜਾਰੀ ਰਹੇਗਾ ਜਦ ਤੱਕ ਸਰਕਾਰ ਤਿੰਨੋਂ ਖੇਤੀ ਕਾਨੂੰਨ ਵਾਪਿਸ ਨਹੀ ਲੈ ਲੈਦੀ ਹੈ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Posted in News