ਮੋਦੀ ਨੂੰ ਲੱਗਾ ਖਰੇ ਪੈਰੀਂ ਹੱਥ ਲਾਉਣ ਲੱਗੀ

ਮਾਤਾ ਚੂਲੀ ਲੈਣ ਲੱਗੀ, ਔਰੰਗਜ਼ੇਬ ਨੂੰ ਲੱਗਾ ਖਰੇ ਪੈਰੀਂ ਹੱਥ ਲਾਉਣ ਲੱਗੀ।
ਜਾਣ ਲੱਗੀ ਕੀ ਕਹਿੰਦੀ, ਖ਼ੁਦ ਸੁਣ ਲਓ!

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਅਚਾਨਕ ਗੁਰੂਦੁਆਰਾ ਸ਼ੀਸ਼ ਗੰਜ ਸਾਹਿਬ ਪਹੁੰਚੇ। ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ‘ਤੇ, ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਮੱਥਾ ਟੇਕਿਆ।

ਪ੍ਰਧਾਨ ਮੰਤਰੀ ਨੇ ਬਿਨਾਂ ਸੁਰੱਖਿਆ ਘੇਰੇ ਅਤੇ ਵਿਸ਼ੇਸ਼ ਸੁਰੱਖਿਆ ਪ੍ਰਬੰਧਾਂ ਦੇ ਗੁਰੂਦੁਆਰੇ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਦਫਤਰ ਦੇ ਸੂਤਰਾਂ ਅਨੁਸਾਰ, ਜਿਸ ਵਕਤ ਮੋਦੀ ਨੇ ਗੁਰਦੁਆਰੇ ਦਾ ਦੌਰਾ ਕੀਤਾ ਸੀ, ਸੜਕਾਂ ‘ਤੇ ਪੁਲਿਸ ਦਾ ਕੋਈ ਪ੍ਰਬੰਧ ਨਹੀਂ ਸੀ ਅਤੇ ਆਮ ਲੋਕਾਂ ਦੀ ਸਹੂਲਤ ਕਾਰਨ ਕੋਈ ਬਲੋਕਰ ਨਹੀਂ ਲਗਾਇਆ ਗਿਆ ਸੀ।ਗੁਰੂਦੁਆਰੇ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਗੁਰੂ ਤੇਗ ਬਹਾਦਰ ਜੀ ਨੂੰ ਸਲਾਮ ਕੀਤਾ।

ਮੋਦੀ ਨੇ ਆਪਣੇ ਟਵੀਟ ਵਿੱਚ ਲਿਖਿਆ, “ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ‘ ਤੇ ਮੈਂ ਉਨ੍ਹਾਂ ਨੂੰ ਮੱਥਾ ਟੇਕਦਾ ਹਾਂ। ਪੱਛੜੇ ਲੋਕਾਂ ਦੀ ਸੇਵਾ ਅਤੇ ਉਨ੍ਹਾਂ ਦੇ ਹੌਂਸਲੇ ਲਈ ਵਿਸ਼ਵ ਭਰ ਵਿੱਚ ਉਨ੍ਹਾਂ ਦਾ ਸਤਿਕਾਰ ਹੁੰਦਾ ਹੈ। ਉਨ੍ਹਾਂ ਨੇ ਅ ਤਿੱ ਆ ਚਾ ਰ ਖਿਲਾਫ ਝੁੱਕਣ ਤੋਂ ਇਨਕਾਰ ਕਰ ਦਿੱਤਾ ਸੀ।ਉਨ੍ਹਾਂ ਦੀ ਮਹਾਨ ਕੁਰਬਾਨੀ ਬਹੁਤਿਆਂ ਨੂੰ ਤਾਕਤ ਅਤੇ ਪ੍ਰੇਰਣਾ ਦਿੰਦੀ ਹੈ।”

Posted in News