ਆਈ ਦੁੱ ਖ ਦਾਈ ਖਬਰਵੱਡੇ ਮੰਤਰੀ ਦੀ ਨਾਲ ਵਾਪ ਰਿਆ ਭਾ ਣਾ

ਇਸ ਵੇਲੇ ਦੀ ਵੱਡੀ ਅਤੇ ਮੰ ਦ ਭਾ ਗੀ ਖਬਰ ਕਾਗਰਸ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਦਰਅਸਲ ਕਾਗਰਸੀ ਵਿਧਾਿੲਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੀ ਮੌਤ ਹੋ ਗਈ ਹੈ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਕਾਗਰਸ ਦੇ ਵੱਡੇ ਆਗੂ ਸਨ ਅਤੇ ਜਾਣਕਾਰੀ ਅਨੁਸਾਰ ਉਹ ਪਿਛਲੇ ਲੰਮੇ ਸਮੇ ਤੋ ਬਿ ਮਾ ਰ ਸਨ ਜਿਸ ਦੇ ਚੱਲਦਿਆਂ ਅੱਜ ਸਵੇਰੇ ਕਰੀਬ 5 ਵਜੇ ਉਹਨਾਂ ਨੇ ਅੰ ਤਿ ਮ ਸਾ ਹ ਲਏ ਜਿਸ ਸਬੰਧੀ ਕੁਲਬੀਰ ਸਿੰਘ ਜ਼ੀਰਾ ਵੱਲੋ

ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਜਾਣਕਾਰੀ ਦਿੱਤੀ ਗਈ ਉਹਨਾਂ ਦੱਸਿਆ ਕਿ ਉਹਨਾਂ ਦੇ ਪਿਤਾ ਜੀ ਦਾ ਅੰ ਤਿ ਮ ਸੰ ਸ ਕਾ ਰ ਅੱਜ ਬਸਤੀ ਬੂਟੇ ਵਾਲੀ ਵਿਖੇ ਸ਼ਾਮ ਤਿੰਨ ਵਜੇ ਕੀਤਾ ਜਾਵੇਗਾ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ

ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Posted in News