ਕੈਪਟਨ ਦੇ ਦੋ ਵੱਡੇ ਮੰਤਰੀਆਂ ਦੀ ਛੁੱਟੀ? ਹਿੱਲੀ ਕਾਂਗਰਸ ਸਰਕਾਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੀ ਕੈਪਟਨ ਸਰਕਾਰ ਦੇ ਨਾਲ ਜੁੜੀ ਹੋਈ ਹੈ ਦਰਅਸਲ ਕੈਪਟਨ ਸਰਕਾਰ ਦੇ ਮੰਤਰੀ ਮੰਡਲ ਦੇ ਵਿੱਚ ਫੇਰਬਦਲ ਹੋਣ ਜਾ ਰਿਹਾ ਹੈ ਜਿਸ ਦਾ ਕਾਰਨ ਕੁਝ ਮੰਤਰੀਆਂ ਦੇ ਵੱਲੋ ਕੈਪਟਨ ਦੇ ਖਿਲਾਫ ਆਵਾਜ਼ ਉਠਾਉਣਾ ਹੈ ਜਾਣਕਾਰੀ ਮੁਤਾਬਿਕ ਕੈਪਟਨ ਸਰਕਾਰ ਦੇ ਮੰਤਰੀ ਮੰਡਲ ਵਿੱਚੋਂ ਦੋ ਮੰਤਰੀਆਂ ਦੀ ਛੁੱਟੀ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ ਜਿਹਨਾ ਵਿੱਚ ਚਰਨਜੀਤ ਸਿੰਘ ਚੰਨੀ ਅਤੇ ਅਰੁਣਾ ਚੌਧਰੀ ਸ਼ਾਮਿਲ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੀ ਜਗ੍ਹਾ ਤੇ ਕੁਲਦੀਪ ਸਿੰਘ ਬੈਦ ਅਤੇ ਸੰਗਤ ਸਿੰਘ ਗਿਲਚੀਆ ਨੂੰ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤਾ ਜਾ ਸਕਦਾ ਹੈ

ਸੋ ਜਿਸ ਤਰਾ ਪਿਛਲੇ ਕੁਝ ਦਿਨਾ ਤੋ ਕਾਗਰਸ ਵਿੱਚ ਮੰਤਰੀਆਂ ਦਾ ਕਾ ਟੋ ਕ ਲੇ ਸ਼ ਚੱਲ ਰਿਹਾ ਸੀ ਉਸ ਦੇ ਨਤੀਜੇ ਵੱਜੋ ਹੀ ਇਹ ਫੇਰਬਦਲ ਕੀਤਾ ਜਾ ਰਿਹਾ ਹੈ ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਪਹਿਲਾ ਤੋ ਹੀ ਆਪਣਾ ਕੈਬਨਿਟ ਦਾ ਅਹੁਦਾ ਛੱਡ ਚੁੱਕੇ ਹਨ ਅਤੇ ਲਗਾਤਾਰ ਕੈਪਟਨ ਸਰਕਾਰ ਦੇ ਖਿਲਾਫ ਅਵਾਜ ਉਠਾ ਰਹੇ ਹਨ ਜਿਸ ਵਿੱਚ ਉਹਨਾਂ ਦਾ ਸਾਥ ਕੁਝ ਹੋਰ ਕਾਗਰਸੀ ਵਿਧਾਇਕਾਂ ਨੇ ਦਿੱਤਾ ਸੀ ਅਤੇ ਨਵਜੋਤ ਸਿੱਧੂ ਦੀਆ ਮੰਗਾ ਨੂੰ ਜਾਇਜ਼ ਠਹਿਰਾਇਆ ਸੀ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Posted in News