ਕੁੰਵਰ ਵਿਜੇ ਪ੍ਰਤਾਪ ਆਪ ਚ ਹੋਏ ਸ਼ਾਮਲ

ਇਸ ਵੇਲੇ ਦੀ ਵੱਡੀ ਖਬਰ ਆਮ ਆਦਮੀ ਪਾਰਟੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਦਰਅਸਲ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ ਹਨ ਇਸ ਦੌਰਾਨ ਅੰਮ੍ਰਿਤਸਰ ਪਹੁੰਚੇ ਕੇਜਰੀਵਾਲ ਨੇ ਪੰਜਾਬ ਵਿਚ ਮੁੱਖ ਮੰਤਰੀ ਚਿਹਰੇ ਤੇ ਵੀ ਬੋਲਦੇ ਹੋਏ ਕਿਹਾ ਕਿ ਆਪ ਬਹੁਤ ਜਲਦ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ ਅਤੇ ਜਿਹੜਾ ਚਿਹਰੇ ਦਾ ਐਲਾਨ ਕੀਤਾ ਜਾਵੇਗਾ ਉਸ ਤੇ ਪੂਰੇ ਪੰਜਾਬ ਨੂੰ ਮਾਣ ਹੋਵੇਗਾ

ਉਹਨਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਦਾ ਚਿਹਰਾ ਸਿੱਖ ਭਾਈਚਾਰੇ ਚੋਂ ਹੋਵੇਗਾ ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਚੋਂ ਪੰਜਾਬ ਹੀ ਇਕ ਅਜਿਹੀ ਸਟੇਟ ਜਿਸ ਦਾ ਸੀ ਐਮ ਸਿੱਖ ਸਮਾਜ ਚੋਂ ਹੈ ਪਰ ਸਾਡਾ ਮੰਨਣਾ ਹੈ ਕਿ ਇਹ ਸਿੱਖ ਭਾਈਚਾਰੇ ਦਾ ਹੱਕ ਹੈ ਅਤੇ ਉਨ੍ਹਾਂ ਕੋਲ ਹੀ ਰਹਿਣਾ ਚਾਹੀਦਾ ਹੈ ਉਹਨਾਂ ਕੁੰਵਰ ਵਿਜੇ ਪ੍ਰਤਾਪ ਬਾਰੇ ਬੋਲਦਿਆਂ ਹੋਇਆਂ ਆਖਿਆਂ ਕਿ ਪੰਜਾਬ ਦਾ ਬੱਚਾ-ਬੱਚਾ ਕੁੰਵਰ ਵਿਜੇ ਪ੍ਰਤਾਪ ਅਤੇ ਉਨ੍ਹਾ ਦੀ ਇਮਾਨਦਾਰੀ ਨੂੰ ਜਾਣਦਾ ਹੈ ਕੇਜਰੀਵਾਲ ਨੇ ਕਿਹਾ ਕਿ

ਬਰਗਾੜੀ ਅਤੇ ਬਹਿਬਲ ਕਲਾਂ ਗੋ ਲੀ ਕਾਂ ਡ ਵਿਚ ਇਨਸਾਫ ਦਿਵਾਉਣ ਲਈ ਕੁੰਵਰ ਵਿਜੇ ਪ੍ਰਤਾਪ ਨੇ ਵੱਡੀ ਮਿਹਨਤ ਕੀਤੀ ਹੈ ਉਨ੍ਹਾਂ ਕਿਹਾ ਕਿ ਬੇ ਅ ਦ ਬੀ ਦੇ ਦੋ ਸ਼ੀ ਅਜੇ ਵੀ ਖੁੱਲੇ ਆਮ ਘੁੰਮ ਰਹੇ ਹਨ ਉਨ੍ਹਾਂ ਕਿਹਾ ਕਿ ਸਾਰਾ ਸਿਸਟਮ ਕੁੰਵਰ ਵਿਜੇ ਪ੍ਰਤਾਪ ਦੇ ਖ਼ਿਲਾਫ਼ ਖੜਾ ਹੋਇਆ ਇਸੇ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਉਹਨਾਂ ਕਿਹਾ ਆਪ ਦੀ ਸਰਕਾਰ ਤੇ ਆਉਣ ਤੇ ਬੇ ਅ ਦ ਬੀ ਅਤੇ ਬਹਿਬਲ ਕਲਾ ਦੇ ਦੋ ਸ਼ੀ ਆ ਨੂੰ ਸ ਜਾ ਦਿਵਾਈ ਜਾਵੇਗੀ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ

Posted in News