ਸਪੇਨ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਸਪੇਨ ਦੇ ਟਾਪੂ ਕ ਨਾ ਰੀ ਆਂ ਤੈ ਨ ਰੀ ਫੇ ਵਿਚ ਕਰੀਬ ਪਿਛਲੇ ਸੱਤ ਸਾਲ ਤੋਂ ਲਗਾਤਾਰ ਗੁਰੂ ਗ੍ਰੰਥ ਸਾਹਿਬ ਜੀ ਦਾ ਨਿ ਰਾ ਦ ਰ ਹੋ ਰਿਹਾ ਹੈ। ਤੇ ਉਥੇ ਕਰੀਬ ਤਿੰਨ ਗੁਰੂ ਗ੍ਰੰਥ ਸਾਹਿਬ ਜੀ ਨੇ ਜਿੰਨਾ ਵਿੱਚੋਂ ਇੱਕ ਅ ਟੈ ਚੀ ਵਿੱਚ ਰਖਿਆ ਗਿਆ ਹੈ ਤੇ ਇੱਕ ਨੂੰ ਪ੍ਰਕਾਸ਼ ਕੀਤਾ ਗਿਆ ਹੈ ਤੇ ਇੱਕ ਨੂੰ ਹੋਰ ਕਿਸੇ ਜਗਾਹ ਜਿੰ ਦ ਰੇ ਅੰਦਰ ਰਖਿਆ ਗਿਆ ਹੈ। ਗੁਰੂ ਸਾਹਿਬ ਦੇ ਸਨਮੁੱਖ ਰੋਜ ਲੋਕ ਨੰ – ਗੇ ਸਿਰ ਬੈਠੇ ਦਿਸਦੇ ਨੇ ਤੇ ਗੁਰੂ ਸਾਹਿਬ ਦੀ ਹਜੂਰੀ ਵਿੱਚ ਨੱਚਦੇ ਵੀ ਨੇ।

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Posted in Misc