ਨਰਿੰਦਰ ਤੋਮਰ ਤੇ ਮੋਦੀ ਦਾ ਹੁਣੇ ਆਇਆ ਬਿਆਨ,ਸਰਕਾਰ ਮੰਨੇਗੀ ਗੱਲ

ਦੇਸ਼ ਦੇ ਕਿਸਾਨਾ ਦਾ ਖੇਤੀ ਕਾਨੂੰਨਾ ਦੇ ਖਿਲਾਫ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਿਸਾਨ ਆਪਣੀਆਂ ਮੰਗਾ ਮਨਵਾਉਣ ਵਾਸਤੇ ਦਿੱਲੀ ਦੀਆ ਸਰਹੱਦਾ ਤੇ ਡਟੇ ਹੋਏ ਹਨ ਉੱਥੇ ਹੀ ਬੀਤੇ ਦਿਨੀ ਸੰਯੁਕਤ ਕਿਸਾਨ ਮੋਰਚੇ ਵੱਲੋ ਕਿਸਾਨਾ ਨੂੰ ਚੰਡੀਗੜ੍ਹ ਪੁੱਜ ਕੇ ਗਵਰਨਰ ਨੂੰ ਖੇਤੀ ਕਾਨੂੰਨ ਰੱਦ ਕਰਨ ਸਬੰਧੀ ਮੰਗ ਪੱਤਰ ਸੌਪਣ ਦਾ ਪ੍ਰੋਗਰਾਮ ਦਿੱਤਾ ਗਿਆ ਸੀ ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਆਖਿਆਂ ਕਿ ਬੀਤੇ ਦਿਨੀ

ਸੰਯੁਕਤ ਕਿਸਾਨ ਮੋਰਚੇ ਦੁਆਰਾਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਕਿਸਾਨ ਚੰਡੀਗੜ੍ਹ ਵਿਖੇ ਗਵਰਨਰ ਨੂੰ ਮੰਗ ਪੱਤਰ ਸੌਪਣ ਗਏ ਸਨ ਅਤੇ ਕਿਸਾਨ ਆਗੂਆਂ ਵੱਲੋ ਚੰਡੀਗੜ੍ਹ ਪਹੁੰਚਣ ਵਾਲੇ ਕਿਸਾਨਾ ਦੀ ਗਿਣਤੀ ਸਬੰਧੀ ਜੋ ਉਮੀਦ ਲਗਾਈ ਗਈ ਸੀ ਕਿਸਾਨਾ ਦਾ ਇਕੱਠ ਉਸ ਉਮੀਦ ਤੋ ਕਿਤੇ ਜ਼ਿਆਦਾ ਸੀ ਅਤੇ ਇਸੇ ਦੌਰਾਨ ਪੁਲਿਸ ਵੱਲੋ ਪੰਜਾਬੀਆ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਵਿੱਚ ਦਾਖਿਲ ਹੋਣ ਤੋ ਰੋਕਿਆ ਗਿਆ ਜਿਸ ਦਾ ਕਿਸਾਨਾ ਅਤੇ

ਖਾਸਕਰ ਨੌਜਵਾਨਾ ਦੇ ਵਿੱਚ ਭਾਰੀ ਰੋਸ ਜਿਸ ਦੇ ਚੱਲਦਿਆਂ ਨੌਜਵਾਨਾ ਵੱਲੋ ਜਿਸ ਤਰਾ ਪੁਲਿਸ ਦੇ ਬੈਰੀਕੇਡ ਹਟਾਏ ਗਏ ਅਤੇ ਚੰਡੀਗੜ੍ਹ ਦੇ ਵਿੱਚ ਦਾਖਿਲ ਹੋ ਕੇ ਆਪਣਾ ਮੰਗ ਪੱਤਰ ਸੌਂਪਿਆਂ ਗਿਆ ਉਸ ਸਬੰਧੀ ਮੋਦੀ ਸਰਕਾਰ ਚੰਗੀ ਤਰਾ ਜਾਣੂ ਹੈ ਜਿਸ ਦੇ ਚੱਲਦਿਆਂ ਹੀ ਖੇਤੀ-ਬਾੜੀ ਮੰਤਰੀ ਨਰਿੰਦਰ ਤੋਮਰ ਦਾ ਬਿਆਨ ਸਾਹਮਣੇ ਆਇਆ ਹੈ ਕਿ ਕਿਸਾਨ ਆਪਣਾ ਅੰਦੋਲਨ ਖਤਮ ਕਰਨ ਅਤੇ ਸਰਕਾਰ ਉਹਨਾਂ ਨਾਲ ਗੱਲਬਾਤ ਕਰਨ ਨੂੰ

ਤਿਆਰ ਹੈ ਉਹਨਾਂ ਆਖਿਆਂ ਕਿ ਕਿਸਾਨ ਪਹਿਲਾ ਵੀ ਸਰਕਾਰ ਨੂੰ ਸ਼ਪੱਸ਼ਟ ਕਰ ਚੁੱਕੇ ਹਨ ਅਤੇ ਹੁਣ ਵੀ ਦੱਸ ਦੇਣਾ ਚਾਹੁੰਦੇ ਹਨ ਕਿ ਸਰਕਾਰ ਨੂੰ ਕਿਸਾਨਾ ਦੀਆ ਮੰਗਾ ਨੂੰ ਮੰਨ ਕੇ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ ਨਹੀ ਤਾ ਉਹ ਦਿਨ ਵੀ ਦੂਰ ਨਹੀ ਕਿ ਕਿਸਾਨਾ ਅਤੇ ਨੌਜਵਾਨਾ ਦਾ ਗ਼ੁੱ ਸਾ ਇਸ ਕਦਰ ਫੁੱਟੇਗਾ ਕਿ ਉਹ ਸੰਸਦ ਭਵਨ ਤੱਕ ਪੁੱਜਣਗੇ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ

Posted in News