ਨਵਜੋਤ ਸਿੱਧੂ ਨੂੰ ਸੋਨੀਆ ਗਾਂਧੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ

ਇਸ ਵੇਲੇ ਦੀ ਵੱਡੀ ਖਬਰ ਕਾਗਰਸ ਪਾਰਟੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਦਰਅਸਲ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਗਰਸ ਦੀ ਕਮਾਨ ਸੌਪ ਦਿੱਤੀ ਗਈ ਹੈ ਦੱਸ ਦਈਏ ਕਿ ਪਿਛਲੇ ਲੰਮੇ ਸਮੇ ਤੋ ਸਿੱਧੂ ਅਤੇ ਕੈਪਟਨ ਵਿਚਕਾਰ ਚੱਲ ਰਹੇ ਰੇੜਕੇ ਤੋ ਬਾਅਦ ਹੁਣ ਇਹ ਫੈਸਲਾ ਲੈ ਲਿਆ ਗਿਆ ਹੈ

ਹਾਲਾਕਿ ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੁਆਰਾਂ ਦਿੱਲੀ ਹਾਈਕਮਾਨ ਦੇ ਕੋਲ ਪੁੱਜਿਆ ਜਾ ਰਿਹਾ ਸੀ ਅਤੇ ਸਿੱਧੂ ਇਹ ਵੀ ਆਖ ਰਹੇ ਸਨ ਕਿ ਮੈਨੂੰ ਅਹੁਦਿਆਂ ਦੀ ਭੁੱਖ ਨਹੀ ਹੈ ਪਰ ਹੁਣ ਉਨ੍ਹਾਂ ਨੂੰ ਸੂਬਾ ਪ੍ਰਧਾਨ ਦਾ ਆਹੁਦਾ ਦੇ ਦਿੱਤਾ ਗਿਆ ਹੈ ਜਦਕਿ ਕੈਪਟਨ ਅਮਰਿੰਦਰ ਸਿੰਘ ਵੱਲੋ ਇਹ ਆਖ ਕੇ ਵਿਰੋਧ ਕੀਤਾ ਜਾ ਰਿਹਾ ਸੀ ਕਿ ਸਿੱਧੂ ਨੂੰ ਪਾਰਟੀ ਜੁਆਇੰਨ ਕੀਤਿਆਂ ਥੋੜਾ ਸਮਾ ਹੋਇਆਂ ਹੈ

ਜਦਕਿ ਪਾਰਟੀ ਦੇ ਵਿੱਚ ਕਈ ਟਕਸਾਲੀ ਆਗੂ ਮੌਜੂਦ ਹਨ ਜਿਹਨਾ ਨੂੰ ਪਹਿਲ ਦੇ ਆਧਾਰ ਤੇ ਅਹੁਦਾ ਦੇਣਾ ਚਾਹੀਦਾ ਹੈ ਪਰ ਕਿਤੇ ਨਾ ਕਿਤੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਿੱਧੂ ਦੇ ਹੱਕ ਚ ਭੁਗਤ ਰਹੇ ਸਨ ਅਜਿਹੇ ਵਿੱਚ ਹੁਣ ਸਿੱਧੂ ਨੂੰ ਅਹੁਦਾ ਮਿਲ ਜਾਣ ਤੋ ਬਾਅਦ ਉਨ੍ਹਾ ਤੇ ਭਾਰੀ ਜ਼ੁੰਮੇਵਾਰੀ ਰਹੇਗੀ ਕਿ ਦੋ ਧੜਿਆ ਚ ਵੰਡ ਚੁੱਕੀ ਕਾਗਰਸ ਪਾਰਟੀ ਨੂੰ ਇਕੱਠਿਆਂ ਲੈ ਕੇ ਕਿਵੇ ਚੱਲਿਆਂ ਜਾਵੇ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ

ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Posted in News