ਹੁਣੇ ਹੁਣੇ ਨਵਜੋਤ ਸਿੱਧੂ ਦੀ ਕੈਪਟਨ ਨਾਲ ਮੁਲਾਕਾਤ ਬਾਰੇ ਆਗੀ ਵੱਡੀ ਖ਼ਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਵਿਚਕਾਰ ਤਕਰਾਰ ਲਗਾਤਾਰ ਜਾਰੀ ਹੈ ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਵੀਨ ਠੁਕਰਾਲ ਵੱਲੋ ਇਕ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋ ਕੈਪਟਨ ਅਮਰਿੰਦਰ ਸਿੰਘ ਤੋ ਮੁਲਾਕਾਤ ਲਈ

ਸਮਾ ਮੰਗਣ ਵਾਲੀ ਗੱਲ ਪੂਰੀ ਤਰਾ ਝੂਠੀ ਹੈ ਤੇ ਉਨ੍ਹਾਂ ਨੇ ਕੋਈ ਵੀ ਸਮਾ ਨਹੀ ਮੰਗਿਆਂ ਹੈ ਨਾਲ ਹੀ ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰੁਖ ਦੇ ਵਿੱਚ ਕੋਈ ਬਦਲਾਅ ਨਹੀ ਹੋਇਆਂ ਹੈ ਤੇ ਜਦੋ ਤੱਕ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਸ਼ੋਸ਼ਲ ਮੀਡੀਆ ਤੇ ਕੀਤੇ ਗਏ ਅਪਮਾਨਜਨਕ ਟਵੀਟਾ ਲਈ ਜਨਤਕ ਤੌਰ ਤੇ ਮੁਆਫ਼ੀ ਨਹੀ ਮੰਗ ਲੈਦੇ ਉਨ੍ਹਾਂ ਸਮਾ

ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੰਘ ਸਿੱਧੂ ਨੂੰ ਨਹੀ ਮਿਲਣਗੇ ਉੱਥੇ ਹੀ ਪੰਜਾਬ ਕਾਗਰਸ ਦੇ ਪ੍ਰਧਾਨ ਬਣਨ ਤੋ ਬਾਅਦ ਸਿੱਧੂ ਦੇ ਸਮਰਥਕਾ ਵੱਲੋ ਜਿੱਥੇ ਉਨ੍ਹਾਂ ਦਾ ਭਰਵਾ ਸਵਾਗਤ ਕੀਤਾ ਜਾ ਰਿਹਾ ਹੈ ਉੱਥੇ ਹੀ ਕਾਗਰਸ ਦੇ ਦਿੱਗਜ ਆਗੂ ਕੈਪਟਨ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹੋਏ ਸਾਫ ਨਜਰ ਆ ਰਹੇ ਹਨ ਦਰਅਸਲ ਸੀਨੀਅਰ ਕਾਗਰਸੀ ਵਿਧਾਇਕ ਬ੍ਰਹਮ ਮਹਿੰਦਰਾ ਨੇ ਸਿੱਧੂ ਨੂੰ ਪੰਜਾਬ ਕਾਗਰਸ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕੀਤਾ ਪਰ ਸਿੱਧੂ ਦੇ ਕੈਪਟਨ ਅਮਰਿੰਦਰ ਸਿੰਘ ਨਾਲ ਮਸਲੇ ਨਾ ਸੁਲਝਣ ਤੱਕ ਸਿੱਧੂ ਨੂੰ ਨਾ ਮਿਲਣ ਦੀ ਗੱਲ ਆਖੀ ਹੈ

ਜਿਸ ਤੋ ਬਾਅਦ ਹੁਣ ਦੇਖਣਯੋਗ ਹੋਵੇਗਾ ਕਿ ਕਦੋ ਤੱਕ ਸਿੱਧੂ ਕੈਪਟਨ ਅਮਰਿੰਦਰ ਸਿੰਘ ਨਾਲ ਮਸਲੇ ਨਿਬੇੜ ਲੈਦੇ ਹਨ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ

Posted in News