ਰਿਸ਼ੀ ਕਪੂਰ ਦੀ ਘਰਵਾਲੀ ਨੀਤੂ ਕਪੂਰ ਬਾਰੇ ਹੁਣੇ ਹੁਣੇ ਆਈ ਇਹ ਮਾੜੀ ਖਬਰ

ਤਾਜਾ ਵੱਡੀ ਖਬਰ

ਕਰੋਨਾ ਨੇ ਸਾਰੀ ਦੁਨੀਆਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਜਿੱਥੇ ਇਸਦਾ ਸਭ ਤੋਂ ਜਿਆਦਾ ਅਸਰ ਆਰਥਿਕ ਮੰ-ਦੀ ਉਪਰ ਪਿਆ ਹੈ। ਲੱਗਦਾ ਹੈ ਕਿ ਇਹ ਸਾਲ ਇਸ ਵਾਰ ਕਰੋਨਾ ਦੇ ਨਾਂ ਹੋ ਨਿੱਬੜੇਗਾ। ਕੋਰੋਨਾ ਦੀ ਦਸਤਕ ਤੋਂ ਬਾਅਦ ਸੰਸਾਰ ਦੇ ਹਾਲਾਤ ਲਗ ਭਗ ਬਦਲ ਗਏ। ਅਜਿਹਾ ਲੱਗ ਰਿਹਾ ਹੈ ਕਿ ਸਾਲ 2020 ਮੌਤਾਂ ਦਾ ਕਾਲਾ ਸਾਲ ਹੋ ਗੁਜਰੇਗਾ। ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਦੇ ਨਾਲ ਕਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ।

ਜਿੱਥੇ ਇਸ ਬਿਮਾਰੀ ਦੀ ਜ-ਕ-ੜ ਵਿੱਚ ਆਏ ਹੋਏ ਲੋਕ ਸ਼ਾਮਲ ਹੁੰਦੇ ਹਨ। ਉੱਥੇ ਹੀ ਕਈ ਮਸ਼ਹੂਰ ਹਸਤੀਆਂ ਇਸ ਦੀ ਚਪੇਟ ਵਿਚ ਆਉਣ ਦੀਆਂ ਖਬਰਾਂ ਮਿਲ ਰਹੀਆਂ ਹਨ। ਬੀਤੇ ਕਈ ਦਿਨਾਂ ਦੌਰਾਨ ਸਾਨੂੰ ਸਾਹਿਤ ਜਗਤ, ਫਿਲਮੀ ਜਗਤ, ਧਾਰਮਿਕ ਜਗਤ ਦੇ ਨਾਲ-ਨਾਲ ਰਾਜਨੀਤਕ ਜਗਤ ਤੋਂ ਕਈ ਵੱਡੀਆਂ ਹਸਤੀਆਂ ਦੇ ਇਸ ਮਹਾਮਾਰੀ ਦੀ ਚਪੇਟ ਵਿਚ ਆਉਣ ਦੀਆਂ ਖਬਰਾਂ ਮਿਲਦੀਆਂ ਆ ਰਹੀਆ ਹਨ। ਹੁਣ ਮਰਹੂਮ ਮਸ਼ਹੂਰ ਬਾਲੀਵੁੱਡ ਸਟਾਰ ਰਿਸ਼ੀ ਕਪੂਰ ਦੀ ਪਤਨੀ ਨੀਤੂ ਕਪੂਰ ਬਾਰੇ ਵੀ ਇੱਕ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਇੱਕ ਫ਼ਿਲਮ ਦੀ ਸ਼ੂ-ਟਿੰ-ਗ ਚੱਲ ਰਹੀ ਹੈ। ਕਿੱਥੇ ਨਿਰਦੇਸ਼ਕ ਰਾਜ ਮਹਿਤਾ ਦੀ ਅਗਲੀ ਫ਼ਿਲਮ ਜੁਗ ਜੁਗ ਜੀਓ ਦੀ ਸ਼ੂ-ਟਿੰ-ਗ ਦੌਰਾਨ ਫਿਲਮ ਦੇ ਸੈੱਟ ਤੋਂ ਇਕ ਬਹੁਤ ਵੱਡੀ ਖਬਰ ਸਾਹਮਣੇ ਆਈ ਹੈ। ਇਸ ਫਿਲਮ ਦੀ ਕੀਤੀ ਜਾ ਰਹੀ ਸ਼ੂ-ਟਿੰ-ਗ ਦੌਰਾਨ ਬਹੁਤ ਸਾਰੇ ਲੋਕਾਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਇਸ ਫਿਲਮ ਦੀ ਸ਼ੂ-ਟਿੰ-ਗ ਨੂੰ ਰੋਕ ਦਿੱਤਾ ਗਿਆ ਹੈ।

ਫਿਲਮ ਦੇ ਸੈੱਟ ਤੋਂ ਕਰੋਨਾ ਵਾਇਰਸ ਦੇ ਕੇਸਾਂ ਦੇ ਮਿਲਣ ਬਾਰੇ ਅਜੇ ਤੱਕ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ। ਇਸ ਫਿਲਮ ਦੀ ਸ਼ੂ-ਟਿੰ-ਗ ਚੰਡੀਗੜ੍ਹ ਵਿਚ ਕੀਤੀ ਜਾ ਰਹੀ ਸੀ। ਜਿਸ ਦੇ ਸੈਂਟ ਤੇ ਬਾਲੀਵੁੱਡ ਅਦਾਕਾਰ ਵਰੁਣ ਧਵਨ, ਕਿਆਰਾ ਅਡਵਾਨੀ, ਅਨਿਲ ਕਪੂਰ, ਨੀਤੂ ਕਪੂਰ, ਪ੍ਰਜਾਕਤਾ ਕੋਲੀ ਆਦਿ ਮੌਜੂਦ ਸਨ। ਪਰ ਹੁਣ ਤੱਕ ਇੰਨਾ ਵਿੱਚੋ ਕਿਸੇ ਦੇ ਬਾਰੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੀਆਂ ਰਾਜਨੀਤਿਕ, ਫਿਲਮੀ ਅਤੇ ਧਾਰਮਿਕ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਸੰਸਾਰ ਨੂੰ ਅਲਵਿਦਾ ਆਖ ਗਈਆਂ ਸਨ।

Posted in Misc