ਜੈਜੀ ਬੀ ਨੇ ਕਿਸਾਨ ਰੈਲੀ ਚ ਲਾਈਵ ਹੋ ਕੇ ਦੇਖੋ ਕੀ ਕਿਹਾ

ਕਾਫੀ ਲੰਮੇ ਸਮੇਂ ਤੋਂ ਖੇਤੀ ਕਾ ਨੂੰ ਨਾਂ ਵਿ ਰੁੱਧ ਸੰਘ-ਰਸ਼ ਕਰ ਰਹੇ ਕਿਸਾਨਾਂ ਲਈ ਹਰ ਵ ਰਗ ਮੋਢੇ ਨਾਲ ਮੋਢਾ ਲਗਾ ਕੇ ਖੜਾ ਹੋਇਆ ਹੈ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਕੇਂਦਰ ਸਰਕਾਰ ਵਿਚ-ਕਾਰ ਹੋਈ ਗੱਲ-ਬਾਤ ਬੇਸਿੱਟਾ ਰਹਿਣ ਕਾਰਨ ਇਹ ਸੰਘ-ਰਸ਼ ਹੋਰ ਤੇਜ਼ ਹੁੰਦਾ ਜਾ ਰਿਹਾ ਹੈ ਜਿਸ ਦੇ ਸਿੱਟੇ ਵਜੋਂ 8 ਦਸੰਬਰ ਨੂੰ ਭਾਰਤ ਬੰਦ ਦਾ ਐ ਲਾ ਨ ਕੀਤਾ ਗਿਆ ਹੈ, ਜਿਸ ਦੀ ਸਭ ਵਰਗ ਵੱਲੋਂ ਵੱਧ ਚੜ੍ਹ ਕੇ ਹਮਾਇਤ ਕੀਤੀ ਜਾ ਰਹੀ ਹੈ।

ਸਾਡੀਆਂ ਯੂਨੀਅਨਾਂ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਰ ਸਕਦੀਆਂ ਹਨ। ਪਿਛਲੀਆਂ ਮੀਟਿੰਗਾਂ ਵਿੱਚ ਕਿਸਾਨਾਂ ਨੇ ਸਰਕਾਰ ਵੱਲੋਂ ਕਾ ਨੂੰ ਨਾਂ ਵਿੱਚ ਸੁ ਧਾਰ ਕਰਨ ਦੇ ਸੁਝਾਅ ਨੂੰ ਨਕਾਰ ਦਿੱਤਾ ਸੀ। ਕੁਝ ਕਿਸਾਨ ਆਗੂਆਂ ਨੇ ਆਪਣੇ ਮੂੰਹ ਤੇ ਉਂਗਲਾਂ ਰੱਖ ਕੇ ਹੱਥਾਂ ਵਿਚ ਹਾਂ ਜਾਂ ਨਾਂ ਲਿਖਿਆ ਹੋਇਆ ਕਾਗਜ਼ ਹੀ ਦਿਖਾਈ ਦੇ ਰਿਹਾ ਸੀ। ਵਿਗਿਆਨ ਭਵਨ ਵਿਖੇ ਹੋਈ 5 ਵੇਂ ਗੇੜ ਦੀ ਮੀਟਿੰਗ ਵਿੱਚ ਕਿਸਾਨਾਂ ਨੇ ਮੋਨ ਧਾਰਨ ਕਰਕੇ ਸਰਕਾਰ ਨੂੰ ਹਾਂ ਜਾਂ ਨਾਂਹ ਵਿੱਚ ਜਵਾਬ ਦੇਣ ਲਈ ਕਿਹਾ ਸੀ ਕਿ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਰਹੇ ਹਨ ਜਾ ਨਹੀਂ।

ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਵਿਚ ਕਾਰ ਹੋਈਆਂ ਪਹਿਲੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਸਨ। ਹੁਣ ਕਿਸਾਨ ਜਥੇਬੰਦੀਆਂ ਵੱਲੋਂ ਕਿਹਾ ਗਿਆ ਹੈ ਕਿ ਅਗਲੀ ਮੀਟਿੰਗ ਵਿੱਚ ਸਿਰਫ ਖੇਤੀ ਕਨੂੰ ਨਾਂ ਨੂੰ ਰੱਦ ਕਰਨ ਦੀ ਗੱਲ ਹੋਵੇਗੀ। ਉਸ ਤੋਂ ਬਿਨਾ ਕੋਈ ਗੱਲ ਨਹੀਂ ਕੀਤੀ ਜਾਵੇਗੀ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਸਾਡੇ ਬੱਚਿਆਂ ਅਤੇ ਬਜ਼ੁਰਗਾਂ ਦੀ ਚਿੰਤਾ ਕਰਨ ਦੀ ਕੇਂਦਰ ਸਰਕਾਰ ਨੂੰ ਕੋਈ ਵੀ ਜ਼ਰੂ ਰਤ ਨਹੀਂ ਹੈ।

ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਸਾਡੇ ਬੱਚਿਆਂ ਅਤੇ ਬਜ਼ੁਰਗਾਂ ਦੀ ਚਿੰਤਾ ਕਰਨ ਦੀ ਕੇਂਦਰ ਸਰਕਾਰ ਨੂੰ ਕੋਈ ਵੀ ਜ਼ਰੂ-ਰਤ ਨਹੀਂ ਹੈ। ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ | ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾ ਣ ਕਾ ਰੀ ਹੀ ਮਹੁੱ ਈਆ ਕਰ ਵਾਈ ਜਾਵੇ ਤਾਂ ਜੋ

ਤੁਸੀਂ ਉਸਨੂੰ ਆਪਣੀ ਨਿੱ ਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨ ਸ਼ੈਲੀ ਬ ਤੀਤ ਕਰ ਸਕੋਂ |

Posted in News