Breaking News
Home / News / ਕੰਗਨਾ ਰਣੌਤ – ਮੈਂ ਕਿਸੇ ਤੋਂ ਨਹੀਂ ਮੰਗੀ ਮਾਫ਼ੀ

ਕੰਗਨਾ ਰਣੌਤ – ਮੈਂ ਕਿਸੇ ਤੋਂ ਨਹੀਂ ਮੰਗੀ ਮਾਫ਼ੀ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਰੋਜ਼ਾਨਾ ਕਿਸੇ ਨਾ ਕਿਸੇ ਮੁਸੀਬਤ ‘ਚ ਫਸ ਹੀ ਜਾਂਦੀ ਹੈ। ਇਸ ਵਾਰ ਅਦਾਕਾਰਾ ਦੀ ਗੱਡੀ ਦਾ ਪੰਜਾਬ ‘ਚ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ। ਰਿਪੋਰਟਾਂ ਮੁਤਾਬਕ, ਸ੍ਰੀ ਕੀਰਤਪੁਰ ਸਾਹਿਬ ਦੇ ਬੁੰਗਾ ਸਾਹਿਬ ਵਿਖੇ ਕਿਸਾਨਾਂ ਨੇ ਕੰਗਨਾ ਰਣੌਤ ਦੇ ਕਾਫ਼ਲੇ ਨੂੰ ਘੇਰਾ ਪਾ ਲਿਆ। ਇਸ ਕਾਰਨ ਚੰਡੀਗੜ੍ਹ ਊਨਾ ਹਾਈਵੇਅ ‘ਤੇ ਵੀ ਜਾਮ ਲੱਗ ਗਿਆ। ਹਾਲਾਂਕਿ, ਬਾਅਦ ‘ਚ ਕੰਗਨਾ ਨੇ ਕਿਸਾਨਾਂ ਨਾਲ ਗੱਲ ਕੀਤੀ, ਜਿਸ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਗਿਆ।

ਕੰਗਨਾ ਰਣੌਤ ਨੇ ਇਸ ਘਟਨਾ ਦੀਆਂ ਸਾਰੀਆਂ ਵੀਡੀਓਜ਼ ਅਤੇ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ ਹੀ ਅਦਾਕਾਰਾ ਨੇ ਉਨ੍ਹਾਂ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ, ਜਿਸ ‘ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਕਿਸਾਨਾਂ ਨੇ ਕੰਗਨਾ ਤੋਂ ਮਾਫ਼ੀ ਮੰਗੀ ਹੈ ਅਤੇ ਉਸ ਨੇ ਵੀ ਕਿਸਾਨਾਂ ਤੋਂ ਮਾਫ਼ੀ ਵੀ ਮੰਗੀ ਹੈ।

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਰੋਜ਼ਾਨਾ ਕਿਸੇ ਨਾ ਕਿਸੇ ਮੁਸੀਬਤ ‘ਚ ਫਸ ਹੀ ਜਾਂਦੀ ਹੈ। ਇਸ ਵਾਰ ਅਦਾਕਾਰਾ ਦੀ ਗੱਡੀ ਦਾ ਪੰਜਾਬ ‘ਚ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ। ਰਿਪੋਰਟਾਂ ਮੁਤਾਬਕ, ਸ੍ਰੀ ਕੀਰਤਪੁਰ ਸਾਹਿਬ ਦੇ ਬੁੰਗਾ ਸਾਹਿਬ ਵਿਖੇ ਕਿਸਾਨਾਂ ਨੇ ਕੰਗਨਾ ਰਣੌਤ ਦੇ ਕਾਫ਼ਲੇ ਨੂੰ ਘੇਰਾ ਪਾ ਲਿਆ। ਇਸ ਕਾਰਨ ਚੰਡੀਗੜ੍ਹ ਊਨਾ ਹਾਈਵੇਅ ‘ਤੇ ਵੀ ਜਾਮ ਲੱਗ ਗਿਆ। ਹਾਲਾਂਕਿ, ਬਾਅਦ ‘ਚ ਕੰਗਨਾ ਨੇ ਕਿਸਾਨਾਂ ਨਾਲ ਗੱਲ ਕੀਤੀ, ਜਿਸ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਗਿਆ।

ਕੰਗਨਾ ਰਣੌਤ ਨੇ ਇਸ ਘਟਨਾ ਦੀਆਂ ਸਾਰੀਆਂ ਵੀਡੀਓਜ਼ ਅਤੇ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ ਹੀ ਅਦਾਕਾਰਾ ਨੇ ਉਨ੍ਹਾਂ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ, ਜਿਸ ‘ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਕਿਸਾਨਾਂ ਨੇ ਕੰਗਨਾ ਤੋਂ ਮਾਫ਼ੀ ਮੰਗੀ ਹੈ ਅਤੇ ਉਸ ਨੇ ਵੀ ਕਿਸਾਨਾਂ ਤੋਂ ਮਾਫ਼ੀ ਵੀ ਮੰਗੀ ਹੈ। ਕੰਗਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਇਸ ਘਟਨਾ ਬਾਰੇ ਆਪਣਾ ਪੱਖ ਰੱਖਿਆ ਹੈ।

ਕੰਗਨਾ ਨੇ ਅੱਗੇ ਕਿਹਾ, ‘ਇਸ ਦੇਸ਼ ‘ਚ ਇਸ ਤਰ੍ਹਾਂ ਦੀ ਮੌਬ ਲਿੰਚਿੰਗ ਹੋ ਰਹੀ ਹੈ, ਸਾਰੇ ਆਮ ਹਨ, ਇੰਨੀ ਜ਼ਿਆਦਾ ਪੁਲਸ ਹੈ ਫਿਰ ਵੀ ਮੇਰੀ ਕਾਰ ਨੂੰ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ। ਕੀ ਮੈਂ ਇੱਕ ਸਿਆਸਤਦਾਨ ਹਾਂ? ਮੈਂ ਇੱਕ ਪਾਰਟੀ ਚਲਾ ਰਹੀ ਹਾਂ। ਇਹ ਕੀ ਵਿਹਾਰ ਹੈ?’ ਇਸ ਤੋਂ ਬਾਅਦ ਅਦਾਕਾਰਾ ਨੇ ਇੱਕ ਹੋਰ ਵੀਡੀਓ ਸ਼ੇਅਰ ਕੀਤੀ, ਜਿਸ ‘ਚ ਉਹ ਮਹਿਲਾ ਪ੍ਰਦਰਸ਼ਨਕਾਰੀਆਂ ਨਾਲ ਹੱਥ ਮਿਲਾਉਂਦੀ ਨਜ਼ਰ ਆ ਰਹੀ ਹੈ। ਇਕ ਬਜ਼ੁਰਗ ਔਰਤ ਨੇ ਕੰਗਨਾ ਨੂੰ ਬੋਲਣ ਤੋਂ ਪਹਿਲਾਂ ਸੋਚਣ ਲਈ ਕਿਹਾ। ਇਹ ਸਾਰਾ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਕੰਗਨਾ ‘ਤੇ ਹਾਲ ਹੀ ‘ਚ ਇਕ ਇੰਟਰਵਿਊ ‘ਚ ਕਿਸਾਨ ਅੰਦੋਲਨ ਨੂੰ ਖਾਲਿਸਤਾਨ ਸਮਰਥਕਾਂ ਨਾਲ ਜੋੜਨ ਦਾ ਦੋਸ਼ ਲੱਗਾ ਸੀ।

ਕਿਸਾਨਾਂ ਨੂੰ ਬਾਰੇ ਮਾੜੇ ਸ਼ਬਦ ਬੋਲਣ ਵਾਲੀ ਅਦਾਕਾਰਾ ਕੰਗਣਾ ਰਣੌਤ ਨੂੰ ਅੱਜ ਕਿਸਾਨਾਂ ਨੇ ਕੀਰਤਪੁਰ ਸਾਹਿਬ ਕੋਲ ਬੁੰਗਾ ਸਾਹਿਬ ਨੇੜੇ ਘੇਰ ਲਿਆ। ਕਿਸਾਨਾਂ ‘ਚ ਬਹੁ ਗਿਣਤੀ ਬੀਬੀਆਂ ਵੀ ਹਨ। ਅਦਾਕਾਰਾ ਵਾਈ ਸੁਰੱਖਿਆ ਘੇਰੇ ਨਾਲ ਜਾ ਰਹੀ ਸੀ ਕਿ ਕਿਸਾਨ ਨੂੰ ਇਸ ਦੀ ਭਿਣਕ ਲੱਗ ਗਈ। ਉਨ੍ਹਾਂ ਨੇ ਉਸ ਨੂੰ ਘੇਰ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੁਲੀਸ ਵਾਲੇ ਕਿਸਾਨਾਂ ਦੀਆਂ ਮਿੰਨਤਾਂ ਕਰਦੇ ਨਜ਼ਰ ਆਏ। ਅਦਾਕਾਰਾ ਕੰਗਨਾ ਰਣੌਤ ਇਸ ਬਾਰੇ ਇੰਸਟਾਗ੍ਰਾਮ ‘ਤੇ ਲਿਖਿਆ, ‘ਜਦੋਂ ਮੈਂ ਪੰਜਾਬ ‘ਚ ਦਾਖਲ ਹੋਈ ਤਾਂ ਭੀੜ ਨੇ ਮੇਰੀ ਕਾਰ ‘ਤੇ ਹ ਮ ਲਾ ਕਰ ਦਿੱਤਾ। ਉਹ ਕਹਿ ਰਹੇ ਹਨ ਕਿ ਉਹ ਕਿਸਾਨ ਹਨ

Check Also

ਜਦੋਂ ਮਿਸ ਪੂਜਾ ਨੂੰ ਏਅਰਪੋਰਟ ਤੋਂ ਪਿਆ ਭੱਜਣਾ, ਵੇਖੋ ਫਿਰ ਅੱਗੇ ਕੀ ਹੋਇਆ

ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਮਿਸ ਪੂਜਾ ਇੰਨੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ …

Recent Comments

No comments to show.