ਕਿਸਾਨਾਂ ਨਾਲ ਕੇਂਦਰ ਦੀ ਮੀਟਿੰਗ ਖ਼ਤਮ, ਦੋ ਕਾਨੂੰਨ ਹੋਏ ਰੱਦ

ਇਸ ਵੇਲੇ ਦੀ ਵੱਡੀ ਖਬਰ ਦਿੱਲੀ ਦੇ ਵਿਗਿਆਨ ਭਵਨ ਤੋ ਸਾਹਮਣੇ ਆ ਰਹੀ ਹੈ ਜਿੱਥੇ ਕਿ ਕਿਸਾਨ ਆਗੂਆਂ ਅਤੇ ਕੇਦਰ ਦੇ ਤਿੰਨ ਮੰਤਰੀਆਂ ਦੇ ਵਿਚਕਾਰ ਜੋ ਮੀਟਿੰਗ ਅੱਜ 2 ਵਜੇ ਦੇ ਕਰੀਬ ਸ਼ੁਰੂ ਹੋਈ ਸੀ ਹੁਣ ਖਤਮ ਹੋ ਗਈ ਹੈ ਅਤੇ ਕਿਸਾਨ ਆਗੂ ਅਤੇ ਕੇਂਦਰੀ ਮੰਤਰੀ ਵਿਗਿਆਨ ਭਵਨ ਤੋ ਬਾਹਰ ਆ ਗਏ ਹਨ ਜਾਣਕਾਰੀ ਅਨੁਸਾਰ ਸਰਕਾਰ ਵੱਲੋ ਆਪਣੇ ਕਦਮ ਪਿੱਛੇ ਪੁੱਟਦੇ ਹੋਇਆਂ ਦੋ ਕਾਨੂੰਨਾ ਨੂੰ ਰੱਦ ਕਰਨ ਬਾਰੇ ਕਿਹਾ ਗਿਆ ਹੈ ਜਿਹਨਾ ਵਿੱਚ ਪ੍ਰਦੂਸ਼ਣ ਵਾਲਾ ਕਾਨੂੰਨ ਜਿਸ ਚ ਕਿਸਾਨਾ ਨੂੰ ਪਰਾਲੀ ਸਾੜਨ ਤੇ 1 ਕਰੋੜ ਦਾ ਜੁਰਮਾਨਾ ਸੋ ਹੁਣ ਸਰਕਾਰ ਦੁਆਰਾਂ ਇਸ ਕਾਨੂੰਨ ਵਿੱਚੋਂ ਕਿਸਾਨਾ ਨੂੰ ਬਾਹਰ ਰੱਖਣ ਅਤੇ

ਦੂਜਾ ਬਿਜਲੀ ਸੋਧ ਐਕਟ ਕਾਨੂੰਨ ਨੂੰ ਵੀ ਰੱਦ ਕਰਨ ਦੀ ਗੱਲ ਸਰਕਾਰ ਆਖ ਰਹੀ ਹੈ ਉੱਥੇ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਕੇਂਦਰੀ ਮੰਤਰੀ ਕਿਸਾਨ ਆਗੂਆਂ ਨਾਲ ਅਗਲ਼ੀ ਮੀਟਿੰਗ ਹੁਣ ਨਵੇ ਸਾਲ ਚ ਯਾਨੀ 4 ਦਸੰਬਰ ਨੂੰ ਕਰਨਗੇ ਇਸ ਦੌਰਾਨ ਇਹ ਵੀ ਦੇਖਣ ਵਿੱਚ ਆਇਆ ਕਿ ਪਹਿਲਾ ਜਿੱਥੇ ਕਿਸਾਨ ਆਗੂ ਅਤੇ ਕੇਂਦਰੀ ਮੰਤਰੀ ਅਲੱਗ ਅਲੱਗ ਵਿਗਿਆਨ ਭਵਨ ਵਿੱਚੋਂ ਬਾਹਰ ਆਉਂਦੇ ਸਨ ਉੱਥੇ ਹੀ ਅੱਜ ਖੇਤੀ-ਬਾੜੀ ਮੰਤਰੀ ਨਰਿੰਦਰ ਤੋਮਰ ਕਿਸਾਨ ਆਗੂਆਂ ਦੇ ਨਾਲ ਬਾਹਰ ਨਿਕਲੇ ਹਨ ਹੋਰ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Posted in News