ਗਾਜ਼ੀਪੁਰ ਬਾਰਡਰ ਤੇ ਫਿਰ ਗ ਰ ਮ ਹੋਇਆ ਮਹੌਲ

ਦਿੱਲੀ ਦੇ ਵਿੱਚ ਕਿਸਾਨੀ ਅੰਦੋਲਨ ਪੂਰੇ ਸਿਖਰਾ ਤੇ ਚੱਲ ਰਿਹਾ ਹੈ ਅਤੇ ਕਿਸਾਨ ਆਪਣੀਆਂ ਮੰਗਾ ਨੂੰ ਲੈ ਕੇ ਬਾਰਡਰਾ ਤੇ ਡਟੇ ਹੋਏ ਹਨ ਉਕਤ ਤਸਵੀਰਾ ਦਿੱਲੀ ਦੇ ਗਾਜੀਪੁਰ ਬਾਰਡਰ ਦੀਆ ਹਨ ਜਿੱਥੇ ਕਿ ਦਿਨ ਬ ਦਿਨ ਕਿਸਾਨਾ ਦਾ ਇਕੱਠ ਵੱਧਦਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਸਰਕਾਰ ਵੱਲੋ ਫੋਰਸ ਦੀ ਗਿਣਤੀ ਵੀ ਵਧਾਈ ਜਾ ਰਹੀ ਹੈ ਇਸ ਦੌਰਾਨ ਗੱਲਬਾਤ ਕਰਦਿਆ ਹੋਇਆਂ ਕਿਸਾਨਾ ਨੇ ਆਖਿਆ ਕਿ ਬੀਤੇ ਕਲ ਤੱਕ ਇਹ ਵਾਲਾ ਮਾਰਗ ਚਾਲੂ ਰੱਖਿਆਂ ਗਿਆ ਸੀ ਪਰ ਹੁਣ ਕਿਸਾਨਾ ਵੱਲੋ ਇਸ ਮਾਰਗ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਉਹਨਾਂ ਆਖਿਆ ਕਿ ਸਰਕਾਰ ਵੱਲੋ ਹਾਲੇ ਵੀ

ਕਿਸਾਨਾ ਦੀਆ ਮੰਗਾ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ ਜਿਸ ਕਾਰਨ ਕਿਸਾਨ ਵੀ ਆਪਣਾ ਅੰਦੋਲਨ ਤੇਜ ਕਰ ਰਹੇ ਹਨ ਇਸ ਦੌਰਾਨ 90 ਸਾਲਾ ਬਜੁਰਗ ਕਿਸਾਨ ਨੇ ਗੱਲਬਾਤ ਕਰਦਿਆਂ ਹੋਇਆਂ ਆਖਿਆਂ ਕਿ ਜਾਂ ਤਾਂ ਸਰਕਾਰ ਕਾਲੇ ਕਾਨੂੰਨ ਵਾਪਿਸ ਲਵੇਗੀ ਜਾਂ ਫਿਰ ਸਾਡੀਆਂ ਜਾ ਨਾ ਜਾਣਗੀਆਂ ਉਹਨਾਂ ਆਖਿਆਂ ਕਿ ਕਿਸਾਨ ਹੀ ਸਰਕਾਰ ਨੂੰ ਬਣਾਉਣ ਵਾਲੇ ਹਨ ਨਾ ਕਿ ਸਰਕਾਰਾ ਕਿਸਾਨਾ ਨੂੰ ਬਣਾਉਂਦੀਆ ਹਨ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਿਸ ਲਵੇ ਹੋਰ ਜਾਣਕਾਰੀ ਦੇ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Posted in News