ਕੇਂਦਰ ਸਰਕਾਰ ਨੂੰ ਲੱਗਿਆ ਵੱਡਾ ਝ ਟ ਕਾ, ਬਾਗੋ ਬਾਗ ਹੋਏ ਕਿਸਾਨ

ਇਸ ਵੇਲੇ ਦੀ ਵੱਡੀ ਖਬਰ ਰਿਲਾਇੰਸ ਟਾਵਰਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿੱਥੇ ਕਿ ਮੋਬਾਇਲ ਟਾਵਰ ਤੋੜਨ ਦਾ ਮਾਮਲਾ ਲਗਾਤਾਰ ਗਰਮਾਉਦਾ ਹੋਇਆਂ ਨਜਰ ਆ ਰਿਹਾ ਹੈ ਦਰਅਸਲ ਇਸ ਮਾਮਲੇ ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਕੇਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਜਿਸ ਦੇ ਚੱਲਦਿਆਂ ਹੋਇਆਂ ਪੰਜਾਬ ਸਰਕਾਰ ਅਤੇ ਕੇਦਰ ਸਰਕਾਰ ਨੂੰ 8 ਜਨਵਰੀ ਤੱਕ ਜਵਾਬ ਦੇਣਾ ਹੋਵੇਗਾ ਪੰਜਾਬ ਸਰਕਾਰ ਵੱਲੋ ਹਾਈਕੋਰਟ ਚ ਏ ਜੀ ਅਤੁਲ ਨੰਦਾ ਹਾਜਿਰ ਹੋਏ ਸਨ ਇਸ ਤੋ ਪਹਿਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ

ਟਾਵਰਾ ਦੀ ਭੰਨਤੋੜ ਕਰਨ ਵਾਲ਼ਿਆਂ ਦੇ ਖਿਲਾਫ ਸਖਤ ਕਾਰਵਾਈ ਦੀ ਚੇਤਾਵਨੀ ਦਿੱਤੀ ਸੀ ਦੱਸ ਦਈਏ ਕਿ ਕੇਦਰ ਸਰਕਾਰ ਵੱਲੋ ਲਿਆਂਦੇ ਗਏ ਖੇਤੀ ਕਾਨੂੰਨਾ ਦੇ ਰੋਸ ਵੱਜੋ ਟਾਵਰਾ ਨੂੰ ਨੁਕਸਾਨ ਪਹੁੰਚਾਇਆਂ ਗਿਆ ਸੀ ਜਿਸ ਤੋ ਬਾਅਦ ਰਿਲਾਇੰਸ ਵੱਲੋ ਹਾਈਕੋਰਟ ਦੇ ਵਿੱਚ ਮਾਮਲਾ ਲਿਜਾਇਆ ਗਿਆ ਜਿਸ ਤੇ ਅੱਜ ਹਾਈਕੋਰਟ ਨੇ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Posted in News